Episode Details

Back to Episodes
Listen to the SBS Punjabi full radio program - ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

Listen to the SBS Punjabi full radio program - ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

Published 9 months, 1 week ago
Description
This edition of SBS Punjabi radio program brings you the latest on Punjabis in Australia. This program also features an exclusive conversation with the Member of Parliament for Coffs Harbour and the newly elected leader of the NSW Nationals, Gurmesh Singh. Also listen to the journey of the first Deputy Mayor of Punjabi origin in Melbourne’s Wyndham Vale City Council, Preet Singh. The program also features an in-depth report on Australia’s latest challenges surrounding its declining birth rate. Plus, our weekly segment, 'Punjabi Diary', delivers fresh updates on the political and social landscape in Punjab. Tune in to listen to the full program via this podcast… - ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਅਤੇ ਜਾਣਕਾਰੀ ਭਰਪੂਰ ਹੋਰ ਪੇਸ਼ਕਾਰੀਆਂ ਹਨ। ਜਿਨ੍ਹਾਂ ਵਿੱਚ ਕਾਫ਼ਸ ਹਾਰਬਰ ਸੀਟ ਤੋਂ ਮੈਂਬਰ ਪਾਰਲੀਮੈਂਟ ਅਤੇ ਨਿਊ ਸਾਊਥ ਵੇਲਜ਼ ਨੈਸ਼ਨਲਜ਼ ਪਾਰਟੀ ਦੇ ਹਾਲ ਹੀ ਵਿੱਚ ਮੁਖੀ ਬਣੇ ਗੁਰਮੇਸ਼ ਸਿੰਘ ਨਾਲ ਖਾਸ ਮੁਲਾਕਾਤ, ਮੈਲਬਰਨ ਦੀ ਵਿੰਧਮ ਵੇਲ ਸਿਟੀ ਕੌਂਸਿਲ ਤੋਂ ਪੰਜਾਬੀ ਮੂਲ ਦੇ ਪਹਿਲੇ ਡਿਪਟੀ ਮੇਅਰ ਪ੍ਰੀਤ ਸਿੰਘ ਨਾਲ ਵਿਸ਼ੇਸ਼ ਇੰਟਰਵਿਊ ਅਤੇ ਜਣੇਪਾ ਦਰ ਨਾਲ ਜੂਝ ਰਹੇ ਆਸਟ੍ਰੇਲੀਆ ਦੀ ਤਾਜ਼ਾ ਸਥਿਤੀ ਨੂੰ ਬਿਆਨ ਕਰਦੀ ਰਿਪੋਰਟ ਸ਼ਾਮਿਲ ਹੈ। ਇਸ ਦੇ ਨਾਲ ਹੀ ‘ਪੰਜਾਬੀ ਡਾਇਰੀ’ ਰਾਹੀਂ ਪੰਜਾਬ ਦੇ ਤਾਜ਼ਾ ਸਿਆਸੀ ਅਤੇ ਸਮਾਜਿਕ ਹਾਲਾਤ ਬਾਰੇ ਵੀ ਜਾਣਕਾਰੀਆਂ ਹਾਸਲ ਕਰ ਸਕਦੇ ਹੋ।ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ ....
Listen Now

Love PodBriefly?

If you like Podbriefly.com, please consider donating to support the ongoing development.

Support Us