Episode Details

Back to Episodes
ਖ਼ਬਰਨਾਮਾ: ਨਿਊ ਸਾਊਥ ਵੇਲਜ਼ ਪੁਲਿਸ ਅਧਿਕਾਰੀ ਖ਼ਤਰਨਾਕ ਡਰਾਈਵਿੰਗ ਦਾ ਦੋਸ਼ੀ ਕਰਾਰ

ਖ਼ਬਰਨਾਮਾ: ਨਿਊ ਸਾਊਥ ਵੇਲਜ਼ ਪੁਲਿਸ ਅਧਿਕਾਰੀ ਖ਼ਤਰਨਾਕ ਡਰਾਈਵਿੰਗ ਦਾ ਦੋਸ਼ੀ ਕਰਾਰ

Published 9 months, 1 week ago
Description
ਨਿਊ ਸਾਊਥ ਵੇਲਜ਼ ਦੇ ਇੱਕ ਪੁਲਿਸ ਅਧਿਕਾਰੀ ਨੂੰ ਖ਼ਤਰਨਾਕ ਡਰਾਈਵਿੰਗ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਫਰਵਰੀ 2022 ਵਿੱਚ ਸਿਡਨੀ ਵਿੱਚ ਪੁਲਿਸ ਕਾਰ ਦੀ ਟੱਕਰ ਨਾਲ 16 ਸਾਲਾ ਅਬੋਰਿਜਨਲ ਨੌਜਵਾਨ ਦੀ ਮੌਤ ਹੋ ਗਈ ਸੀ। ਅਧਿਕਾਰੀ ਉਸ ਵੇਲੇ ਬਿਨਾ ਪੁਲਿਸ ਪਛਾਣ ਵਾਲੀ ਗੱਡੀ ਚਲਾ ਰਿਹਾ ਸੀ। ਇਸ ਅਤੇ ਹੋਰ ਮੁੱਖ ਖ਼ਬਰਾਂ ਲਈ ਪੌਡਕਾਸਟ ਸੁਣੋ।
Listen Now

Love PodBriefly?

If you like Podbriefly.com, please consider donating to support the ongoing development.

Support Us