Episode Details
Back to Episodes
ਖ਼ਬਰਨਾਮਾ: 2010 ਤੋਂ ਬਾਅਦ ਇੱਕ ਵਾਰ ਫਿਰ ਰਾਸ਼ਟਰਮੰਡਲ ਖੇਡਾਂ ਦਾ ਆਯੋਜਨ ਕਰੇਗਾ ਭਾਰਤ
Published 9 months, 1 week ago
Description
2030 ਵਿੱਚ ਹੋਣ ਵਾਲੀਆਂ 'ਕੋਮਨਵੈਲਥ ਖੇਡਾਂ' ਦੀ ਮੇਜ਼ਬਾਨੀ ਭਾਰਤ ਵੱਲੋਂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਦੇ ਸ਼ਹਿਰ ਅਹਿਮਦਾਬਾਦ ਵਿੱਚ ਇਹ ਖੇਡਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖਾਸ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ..