Episode Details

Back to Episodes
ਪਾਕਿਸਤਾਨ ਡਾਇਰੀ: ਅਰਬ ਮੀਡੀਆ ਅਨੁਸਾਰ ਪਾਕਿਸਤਾਨ ਕਰ ਸਕਦਾ ਹੈ ਅਮਰੀਕਾ-ਈਰਾਨ ਵਿਚਾਲੇ ਅਗਲੀ ਗੱਲਬਾਤ ਦੀ ਮੇਜ਼ਬਾਨੀ

ਪਾਕਿਸਤਾਨ ਡਾਇਰੀ: ਅਰਬ ਮੀਡੀਆ ਅਨੁਸਾਰ ਪਾਕਿਸਤਾਨ ਕਰ ਸਕਦਾ ਹੈ ਅਮਰੀਕਾ-ਈਰਾਨ ਵਿਚਾਲੇ ਅਗਲੀ ਗੱਲਬਾਤ ਦੀ ਮੇਜ਼ਬਾਨੀ

Published 1 month, 4 weeks ago
Description
ਇੱਕ ਅਰਬ ਮੀਡੀਆ ਰਿਪੋਰਟ ਦੇ ਅਨੁਸਾਰ, ਪਾਕਿਸਤਾਨ 11 ਜੁਲਾਈ ਨੂੰ ਅਮਰੀਕਾ ਅਤੇ ਈਰਾਨ ਵਿਚਾਲੇ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਦੀ ਮੇਜ਼ਬਾਨੀ ਕਰ ਸਕਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਗਲੀ ਗੱਲਬਾਤ ਵਿੱਚ ਈਰਾਨ 'ਤੇ ਅਮਰੀਕੀ ਪਾਬੰਦੀਆਂ, ਈਰਾਨ ਦੀਆਂ ਜ਼ਬਤ ਕੀਤੀਆਂ ਜਾਇਦਾਦਾਂ (frozen assets) ਅਤੇ ਈਰਾਨ ਦੇ ਪਰਮਾਣੂ ਮੁੱਦੇ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਦੌਰਾਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਸ਼ੁੱਕਰਵਾਰ ਨੂੰ ਤਹਿਰਾਨ ਵਿੱਚ ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।
Listen Now

Love PodBriefly?

If you like Podbriefly.com, please consider donating to support the ongoing development.

Support Us