Episode Details

Back to Episodes
ਖ਼ਬਰਨਾਮਾ: ਯੂਕੇ ਨੇ ਔਰਤਾਂ ਨੂੰ ਨਸ਼ੀਲੇ ਪਦਾਰਥ ਦੇ ਕੇ ਕਥਿਤ ਜਿਨਸੀ ਸ਼ੋਸ਼ਣ ਕਰਨ ਵਾਲੇ ਅੰਤਰਰਾਸ਼ਟਰੀ ਸਮੂਹ ਦਾ ਕੀਤਾ ਪਰਦਾਫ਼ਾਸ਼

ਖ਼ਬਰਨਾਮਾ: ਯੂਕੇ ਨੇ ਔਰਤਾਂ ਨੂੰ ਨਸ਼ੀਲੇ ਪਦਾਰਥ ਦੇ ਕੇ ਕਥਿਤ ਜਿਨਸੀ ਸ਼ੋਸ਼ਣ ਕਰਨ ਵਾਲੇ ਅੰਤਰਰਾਸ਼ਟਰੀ ਸਮੂਹ ਦਾ ਕੀਤਾ ਪਰਦਾਫ਼ਾਸ਼

Published 2 months ago
Description
ਯੂਕੇ ਵਿੱਚ ਅੱਠ ਲੋਕਾਂ ਨੂੰ ਇੱਕ ਅੰਤਰਰਾਸ਼ਟਰੀ ਨੈੱਟਵਰਕ ਦੀ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਥਿਤ ਤੌਰ 'ਤੇ ਔਰਤਾਂ ਨੂੰ ਨਸ਼ੀਲੇ ਪਦਾਰਥਾਂ ਦੇ ਕੇ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕਰਦੇ ਸਨ। ਇਹ ਵਿਅਕਤੀ ਆਪਣੀ ਜਾਣ-ਪਛਾਣ ਵਾਲੀਆਂ ਔਰਤਾਂ, ਜਿਵੇਂ ਕਿ ਰਿਸ਼ਤੇਦਾਰਾਂ, ਸਾਥੀਆਂ ਅਤੇ ਪਤਨੀਆਂ, ਨੂੰ ਨਿਸ਼ਾਨਾ ਬਣਾਉਂਦੇ ਸਨ। ਬ੍ਰਿਟੇਨ ਦੀ ਰਾਸ਼ਟਰੀ ਅਪਰਾਧ ਏਜੰਸੀ, ਜੋ ਅੰਤਰਰਾਸ਼ਟਰੀ ਅਪਰਾਧ ਦੀ ਜਾਂਚ ਕਰਦੀ ਹੈ, ਦਾ ਕਹਿਣਾ ਹੈ ਕਿ ਉਸਨੇ ਇਸ ਫੋਰਮ ਅਤੇ ਇਸ ਨਾਲ ਜੁੜੀਆਂ ਸ਼ਾਖਾਵਾਂ ਨਾਲ ਸੰਬੰਧਿਤ 270 ਤੋਂ ਵੱਧ ਵਿਅਕਤੀਆਂ ਦੀ ਵੀ ਪਛਾਣ ਕੀਤੀ ਹੈ। ਇਹ ਅਤੇ ਅੱਜ ਦੀਆਂ ਹੋਰ ਮੁੱਖ ਖਬਰਾਂ ਲਈ ਸੁਣੋ ਇਹ ਪੌਡਕਾਸਟ।
Listen Now

Love PodBriefly?

If you like Podbriefly.com, please consider donating to support the ongoing development.

Support Us