Episode Details
Back to Episodes
ਖ਼ਬਰਨਾਮਾ: ਆਸਟ੍ਰੇਲੀਆ 'ਚ ਨੌਜਵਾਨਾਂ ਵਿੱਚ ਕੈਂਸਰ ਦੇ ਮਾਮਲੇ ਵਧੇ, ਪਰ ਬਚਾਅ ਦਰ ਵਿੱਚ ਹੋਇਆ ਸੁਧਾਰ
Published 1 month, 3 weeks ago
Description
ਆਸਟ੍ਰੇਲੀਆਈ ਲੋਕਾਂ 'ਤੇ ਕੈਂਸਰ ਦੇ ਪ੍ਰਭਾਵਾਂ ਬਾਰੇ ਸਾਹਮਣੇ ਆਈ ਹੁਣ ਤੱਕ ਦੀ ਸਭ ਤੋਂ ਵਿਸਥਾਰਪੂਰਵਕ ਰਾਸ਼ਟਰੀ ਰਿਪੋਰਟ ਮੁਤਾਬਕ, ਨੌਜਵਾਨਾਂ ਵਿੱਚ ਕੈਂਸਰ ਦੇ ਮਾਮਲੇ ਵੱਧ ਰਹੇ ਹਨ, ਪਰ ਇਸ ਬਿਮਾਰੀ ਤੋਂ ਬਚਣ ਦੀ ਦਰ ਵਿੱਚ ਵੀ ਸੁਧਾਰ ਹੋਇਆ ਹੈ। ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਹੈਲਥ ਐਂਡ ਵੈਲਫੇਅਰ (AIHW) ਦੇ ਤਾਜ਼ਾ ਅੰਕੜਿਆਂ ਅਨੁਸਾਰ, 2011 ਤੋਂ 2025 ਦੇ ਦਰਮਿਆਨ ਹਰ ਇੱਕ ਲੱਖ ਲੋਕਾਂ ਪਿੱਛੇ ਕੈਂਸਰ ਦੇ ਮਾਮਲਿਆਂ ਦੀ ਦਰ 342 ਤੋਂ ਘਟ ਕੇ 315 ਰਹਿ ਗਈ ਹੈ ਜਦੋਂ ਕਿ ਮੌਤ ਦਰ 148 ਮੌਤਾਂ ਤੋਂ ਘਟ ਕੇ 105 ਹੋ ਗਈ ਹੈ। ਹਾਲਾਂਕਿ, ਵਿਸ਼ਲੇਸ਼ਣ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਨੌਜਵਾਨਾਂ ਵਿੱਚ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।