Episode Details
Back to Episodes
ਪਾਕਿਸਤਾਨ ਡਾਇਰੀ: ਕੈਨੇਡੀਅਨ ਵਿਦੇਸ਼ ਮੰਤਰੀ ਦੋ ਦਹਾਕਿਆਂ ਵਿੱਚ ਪਹਿਲੀ ਵਾਰ ਪਾਕਿਸਤਾਨ ਦੇ ਦੌਰੇ 'ਤੇ
Published 1 month, 2 weeks ago
Description
ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ ਦੀ ਸ਼ੁਰੂਆਤ ਕੀਤੀ, ਜੋ ਕਿ ਪਿਛਲੇ 20 ਸਾਲਾਂ ਵਿੱਚ ਕਿਸੇ ਕੈਨੇਡੀਅਨ ਵਿਦੇਸ਼ ਮੰਤਰੀ ਦਾ ਇਸ ਦੇਸ਼ ਦਾ ਪਹਿਲਾ ਦੌਰਾ ਹੈ। ਇਸਲਾਮਾਬਾਦ ਪਹੁੰਚਣ 'ਤੇ ਆਨੰਦ ਨੇ ਪਾਕਿਸਤਾਨ ਦੇ ਉਪ-ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਇਸਾਕ ਡਾਰ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਵਪਾਰ, ਸੁਰੱਖਿਆ ਅਤੇ ਖੇਤਰੀ ਘਟਨਾਕ੍ਰਮ ਸਮੇਤ ਦੁਵੱਲੇ ਸਬੰਧਾਂ ਦੇ ਤਮਾਮ ਪਹਿਲੂਆਂ 'ਤੇ ਚਰਚਾ ਕੀਤੀ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।