Episode Details
Back to Episodes
ਨਿਊਜ਼ੀਲੈਂਡ ਪੁਲਿਸ ਦੇ ਸਿੱਖ ਕਾਂਸਟੇਬਲ ਗੁਲਾਬ ਸਿੰਘ ਵਿਰਕ ਨੇ ਪੁਲਿਸ ਸੇਵਾ ਅਤੇ ਖੇਡਾਂ ਵਿੱਚ ਬਣਾਈ ਵਿਲੱਖਣ ਪਛਾਣ
Published 1 month ago
Description
ਹਰਿਆਣਾ ਤੋਂ ਨਿਊਜ਼ੀਲੈਂਡ ਆ ਕੇ ਸੰਘਰਸ਼ਾਂ ਦਾ ਸਾਹਮਣਾ ਕਰਨ ਵਾਲੇ ਕਾਂਸਟੇਬਲ ਗੁਲਾਬ ਸਿੰਘ ਵਿਰਕ ਅੱਜ ਨਿਊਜ਼ੀਲੈਂਡ ਪੁਲਿਸ ਦੇ ਅਧਿਕਾਰੀ ਹੋਣ ਦੇ ਨਾਲ-ਨਾਲ ਦੇਸ਼ ਦੇ ਪਹਿਲੇ ਮਾਨਤਾ ਪ੍ਰਾਪਤ (Accredited) ਦਸਤਾਰਧਾਰੀ ਐਥਲੈਟਿਕਸ ਕੋਚ ਵੀ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੇ ਸਫ਼ਰ, ਖੇਡਾਂ ਪ੍ਰਤੀ ਜਜ਼ਬੇ ਅਤੇ ਪਰਿਵਾਰ ਦੇ ਸਹਿਯੋਗ ਬਾਰੇ ਜਾਣਕਾਰੀ ਸਾਂਝੀ ਕੀਤੀ।