Episode Details
Back to Episodes
ਖ਼ਬਰਨਾਮਾ: ਟਰੰਪ ਪ੍ਰਸ਼ਾਸਨ ਨੇ ਆਸਟ੍ਰੇਲੀਆਈ ਨਿਰਯਾਤ 'ਤੇ ਟੈਰਿਫ ਮੁੜ ਵਧਾਇਆ
Published 1 month, 1 week ago
Description
ਅਮਰੀਕਾ ਨੇ ਆਸਟ੍ਰੇਲੀਆ ਤੋਂ ਆਉਣ ਵਾਲੇ ਸਮਾਨ 'ਤੇ ਲੱਗਣ ਵਾਲਾ ਟੈਰਿਫ 10 ਫੀਸਦੀ ਤੋਂ ਵਧਾ ਕੇ 12.5 ਫੀਸਦੀ ਕਰ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਕਦਮ ਜ਼ਬਰਦਸਤੀ ਮਜ਼ਦੂਰੀ ਨਾਲ ਬਣੇ ਸਮਾਨ ਨੂੰ ਅਮਰੀਕਾ ਵਿੱਚ ਆਉਣ ਤੋਂ ਰੋਕਣ ਲਈ ਹੈ, ਜਦਕਿ ਆਸਟ੍ਰੇਲੀਆ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਇਸੇ ਦੌਰਾਨ ਕੁਈਨਜ਼ਲੈਂਡ ਵਿੱਚ ਪਹਿਲੀ ਵਾਰ ਬਰਡ ਫਲੂ ਦੇ ਖ਼ਤਰਨਾਕ H5 ਸਟ੍ਰੇਨ ਦਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਇਹ ਅਤੇ ਹੋਰ ਅਹਿਮ ਖ਼ਬਰਾਂ ਸੁਣੋ ਅੱਜ ਦੇ ਇਸ ਪੌਡਕਾਸਟ ਵਿੱਚ।