Episode Details
Back to Episodes
ਪਾਕਿਸਤਾਨ ਡਾਇਰੀ: ਇੱਕ ’ਤੇ ਹਮਲਾ, ਤਿੰਨਾਂ ’ਤੇ ਹਮਲਾ- ਸਾਊਦੀ, ਪਾਕਿਸਤਾਨ ਤੇ ਤੁਰਕੀਏ ਦੀ ਨਵੀਂ ਡਿਫੈਂਸ ਡੀਲ
Published 3 weeks, 2 days ago
Description
ਸਾਊਦੀ ਅਰਬ, ਤੁਰਕੀਏ ਅਤੇ ਪਾਕਿਸਤਾਨ ਨੇ ਇੱਕ ਸਾਂਝੇ ਰੱਖਿਆ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਇਸ ਸਮਝੌਤੇ ਤਹਿਤ ਇਹਨਾਂ ਵਿੱਚੋਂ ਕਿਸੇ ਇੱਕ ਦੇਸ਼ ’ਤੇ ਹੋਏ ਹਮਲੇ ਨੂੰ ਤਿੰਨਾਂ ਦੇਸ਼ਾਂ ’ਤੇ ਹਮਲਾ ਮੰਨਿਆ ਜਾਵੇਗਾ। ਅਧਿਕਾਰੀਆਂ ਮੁਤਾਬਿਕ ਇਸ ਨਾਲ ਇਨ੍ਹਾਂ ਤਿੰਨਾਂ ਖੇਤਰੀ ਤਾਕਤਾਂ ਵਿਚਾਲੇ ਸਹਿਯੋਗ ਹੋਰ ਮਜ਼ਬੂਤ ਹੋਵੇਗਾ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਖੇਤਰ ਵਿੱਚ ਜੰਗ, ਟਕਰਾਅ ਅਤੇ ਫੌਜੀ ਤਣਾਅ ਵੱਧ ਰਿਹਾ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।