Episode Details

Back to Episodes
ਪੰਜਾਬੀ ਡਾਇਰੀ: ਕੇਂਦਰ ਖਿਲਾਫ਼ ਕਿਸਾਨਾਂ ਦੇ ਹੱਲ ਬੋਲ ਤੋਂ ਲੈ ਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਜਾਂਚ ਤੱਕ ਅਹਿਮ ਖ਼ਬਰਾਂ

ਪੰਜਾਬੀ ਡਾਇਰੀ: ਕੇਂਦਰ ਖਿਲਾਫ਼ ਕਿਸਾਨਾਂ ਦੇ ਹੱਲ ਬੋਲ ਤੋਂ ਲੈ ਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਜਾਂਚ ਤੱਕ ਅਹਿਮ ਖ਼ਬਰਾਂ

Published 2 weeks, 4 days ago
Description
ਪੰਜਾਬੀ ਡਾਇਰੀ ਦੇ ਇਸ ਪੌਡਕਾਸਟ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿੱਚ ਹੋਏ ਹਮਲੇ ਦੀ ਜਾਂਚ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਦਾ ਜ਼ਿਕਰ ਹੈ, ਉਥੇ ਹੀ ਕੇਂਦਰ ਸਰਕਾਰ ਅਤੇ ਪੰਜਾਬ ਦੇ ਕਿਸਾਨਾਂ ਵਿਚਕਾਰ ਇੱਕ ਵਾਰ ਫਿਰ ਤੋਂ ਭਖੇ ਮਾਹੌਲ ਦੀ ਖ਼ਬਰ ਵੀ ਸ਼ਾਮਿਲ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਸਮੇਤ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਰਿਪੋਰਟ..
Listen Now

Love PodBriefly?

If you like Podbriefly.com, please consider donating to support the ongoing development.

Support Us