Episode Details
Back to Episodes
ਖ਼ਬਰਨਾਮਾ: ਨੇਪਾਲ ਹੜ੍ਹਾਂ 'ਚ ਪਹਿਲੇ ਆਸਟ੍ਰੇਲੀਆਈ ਨਾਗਰਿਕ ਦੀ ਮੌਤ; ਪਰਿਵਾਰ ਨੇ ਕੀਤੀ ਪੁਸ਼ਟੀ, 43 ਅਜੇ ਵੀ ਲਾਪਤਾ
Published 5 days, 2 hours ago
Description
ਨਿਊ ਸਾਊਥ ਵੇਲਜ਼ ਦੇ ਇੱਕ ਵਿਅਕਤੀ ਦੇ ਪਰਿਵਾਰ ਵੱਲੋਂ ਨੇਪਾਲ ਹੜ੍ਹਾਂ ਵਿੱਚ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜੋ ਇਸ ਤਬਾਹੀ ਵਿੱਚ ਜਾਨ ਗੁਆਉਣ ਵਾਲਾ ਪਹਿਲਾ ਆਸਟ੍ਰੇਲੀਆਈ ਹੈ। ਸਾਊਥ ਕੋਸਟ ਦੇ ਮੌਲੀਮੁੱਕ ਵਾਸੀ ਮਾਈਕਲ ਕੀਟਸ ਤਿੱਬਤ ਵਿੱਚ ਮਾਊਂਟ ਕੈਲਾਸ਼ ਦੀ ਅਧਿਆਤਮਿਕ ਯਾਤਰਾ ’ਤੇ ਗਏ ਹੋਏ ਸਨ। ਹਾਲਾਂਕਿ, ਆਸਟ੍ਰੇਲੀਆਈ ਸਰਕਾਰ ਨੇ ਅਜੇ ਤੱਕ ਕਿਸੇ ਆਸਟ੍ਰੇਲੀਆਈ ਨਾਗਰਿਕ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸ ਦਰਮਿਆਨ, 43 ਆਸਟ੍ਰੇਲੀਆਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਸਟ੍ਰੇਲੀਆ ਵਿੱਚ ਰਹਿਣ ਵਾਲਾ ਇੱਕ ਨਿਊਜ਼ੀਲੈਂਡ ਦਾ ਨਾਗਰਿਕ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ।